ਪੂਰਬੀ ਪੰਜਾਬੀ ​- "ਨੂਹ".mp3

 Punjabi Eastern - "Noah".mp3 / "البنجابية الشرقية - "نوح".mp3 // ਪੰਜਾਬੀ -- ਕਾਂਡ 11 ਆਦ ਵਿੱਚ ਸ਼ਬਦ ਸੀ ਅਰ ਸ਼ਬਦ ਪਰਮੇਸ਼ੁਰ ਦੇ ਸੰਗ ਸੀ ਅਤੇ ਸ਼ਬਦ ਪਰਮੇਸ਼ੁਰ ਸੀ।2 ਇਹੋ ਆਦ ਵਿੱਚ ਪਰਮੇਸ਼ੁਰ ਦੇ ਸੰਗ ਸੀ।3 ਸੱਭੋ ਕੁਝ ਉਸ ਤੋਂ ਰਚਿਆ ਗਿਆ ਅਤੇ ਰਚਨਾ ਵਿੱਚੋਂ ਇੱਕ ਵਸਤੂ ਭੀ ਉਸ ਤੋਂ ਬਿਨਾ ਨਹੀਂ ਰਚੀ ਗਈ।4 ਉਸ ਵਿੱਚ ਜੀਉਣ ਸੀ ਅਤੇ ਉਹ ਜੀਉਣ ਇਨਸਾਨ ਦਾ ਚਾਨਣ ਸੀ।5 ਉਹ ਚਾਨਣ ਅਨ੍ਹੇਰੇ ਵਿੱਚ ਚਮਕਦਾ ਹੈ ਪਰ ਅਨ੍ਹੇਰੇ ਨੇ ਉਹ ਨੂੰ ਨਾ ਬੁਝਾਇਆ।6 ਪਰਮੇਸ਼ੁਰ ਦੀ ਵੱਲੋਂ ਯੂਹੰਨਾ ਨਾਮੇ ਇੱਕ ਮਨੁੱਖ ਭੇਜਿਆ ਹੋਇਆ ਸੀ।7 ਇਹ ਸਾਖੀ ਦੇ ਲਈ ਆਇਆ ਭਈ ਚਾਨਣ ਉੱਤੇ ਸਾਖੀ ਦੇਵੇ ਤਾਂ ਜੋ ਸਭ ਲੋਕ ਉਹ ਦੇ ਰਾਹੀਂ ਨਿਹਚਾ ਕਰਨ।8 ਉਹ ਆਪ ਤਾਂ ਚਾਨਣ ਨਹੀਂ ਸੀ ਪਰ ਉਹ ਚਾਨਣ ਉੱਤੇ ਸਾਖੀ ਦੇਣ ਆਇਆ ਸੀ।9 ਸੱਚਾ ਚਾਨਣ ਜਿਹੜਾ ਹਰੇਕ ਮਨੁੱਖ ਨੂੰ ਉਜਾਲਾ ਕਰਦਾ ਹੈ ਜਗਤ ਵਿੱਚ ਆਉਣ ਵਾਲਾ ਸੀ।10 ਉਹ ਜਗਤ ਵਿੱਚ ਸੀ ਅਤੇ ਜਗਤ ਉਸ ਤੋਂ ਰਚਿਆ ਗਿਆ ਪਰ ਜਗਤ ਨੇ ਉਸ ਨੂੰ ਨਾ ਪਛਾਤਾ।11 ਉਹ ਆਪਣੇ ਘਰ ਆਇਆ ਅਰ ਜਿਹੜੇ ਉਸ ਦੇ ਆਪਣੇ ਸਨ ਉਨ੍ਹਾਂ ਨੇ ਉਸ ਨੂੰ ਕਬੂਲ ਨਾ ਕੀਤਾ।12 ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਪੁੱਤ੍ਰ ਹੋਣ ਦਾ ਹੱਕ ਦਿੱਤਾ ਅਰਥਾਤ ਜਿੰਨ੍ਹਾਂ ਨੇ ਉਸ ਦੇ ਨਾਮ ਉੱਤੇ ਨਿਹਚਾ ਕੀਤੀ।13 ਓਹ ਨਾ ਲਹੂ ਤੋਂ, ਨਾ ਸਰੀਰ ਦੀ ਇੱਛਿਆ ਤੋਂ, ਨਾ ਪੁਰਖ ਦੀ ਇੱਛਿਆ ਤੋਂ, ਪਰ ਪਰਮੇਸ਼ੁਰ ਤੋਂ ਪੈਦਾ ਹੋਏ।14 ਅਤੇ ਸ਼ਬਦ ਦੇਹ ਧਾਰੀ ਹੋਇਆ ਅਤੇ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਹੋ ਕੇ ਸਾਡੇ ਵਿੱਚ ਵਾਸ ਕੀਤਾ ਅਤੇ ਅਸਾਂ ਉਸ ਦਾ ਤੇਜ ਪਿਤਾ ਦੇ ਇਕਲੌਤੇ ਦੇ ਤੇਜ ਵਰਗਾ ਡਿੱਠਾ।15 ਯੂਹੰਨਾ ਨੇ ਉਸ ਉੱਤੇ ਸਾਖੀ ਦਿੱਤੀ ਅਤੇ ਪੁਕਾਰ ਕੇ ਆਖਿਆ, ਇਹ ਉਹੋ ਹੈ ਜਿਹ ਦੇ ਵਿਖੇ ਮੈਂ ਆਖਿਆ ਕਿ ਜੋ ਮੇਰੇ ਮਗਰੋਂ ਆਉਣ ਵਾਲਾ ਹੈ ਸੋ ਮੈਥੋਂ ਵੱਡਾ ਬਣਿਆ ਕਿਉਂਕਿ ਉਹ ਮੈਥੋਂ ਪਹਿਲਾਂ ਸੀ।16 ਉਸ ਦੀ ਭਰਪੂਰੀ ਵਿੱਚੋਂ ਅਸਾਂ ਸਭਨਾਂ ਨੇ ਪਾਇਆ, ਕਿਰਪਾ ਉੱਤੇ ਕਿਰਪਾ।17 ਤੁਰੇਤ ਤਾਂ ਮੂਸਾ ਦੇ ਰਾਹੀਂ ਦਿੱਤੀ ਗਈ ਸੀ, ਕਿਰਪਾ ਅਤੇ ਸਚਿਆਈ ਯਿਸੂ ਮਸੀਹ ਤੋਂ ਪਹੁੰਚੀ18 ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ ਇਕਲੌਤਾ ਪੁੱਤ੍ਰ ਜਿਹੜਾ ਪਿਤਾ ਦੀ ਗੋਦ ਵਿੱਚ ਹੈ ਉਸੇ ਨੇ ਉਹ ਨੂੰ ਪਰਗਟ ਕੀਤਾ।

Om Podcasten

/"كلمات الحياة"،"الأخبار السارة"،"الأغاني الإنجيلية - اللهجات العربية والخليجية والعربية ولغات أجنبية أخرى يتم التحدث بها في الإمارات العربية/(اساسي العربية ، الخليجية العربية: الحضاري الكويتي ، الخليج العربي: الخليجية ، العربية ، الخليجية: شرق المملكة العربية السعودية ، العربية المصرية ، العربية السودانية: شمال كردفان ، العربية العمانية ، العربية الفلسطينية ، العربية الأردنية ، الهندية ، المالايالامية ، التيلجو ، البنجابية ، البنغالية ، السنهالية ، السندية ، نابولي ، تيجالوغ ، الفارسية ، الفرنسية ، الإنجليزية ، الماندرين)Words of Life”, “Good News”, “Gospel Songs” - Arabic, Gulf Arabic and other foreign language"====== spoken in the UAE Arabic Standard, Gulf Arab: Kuwaiti Civilization, Arabian Gulf: Gulf, Arabic, Gulf: Eastern Saudi Arabia, Egyptian Arabic, Sudanese Arabic: North Kordofan, Omani Arabic, Palestinian Arabic, Jordanian Arabic, Hindi, Malayalam, Telugu, Punjabi, Bengali, Sinhala, Sindhi, Neapolitan, Tegalog, Persian, French, English,  Chinese(Mandarin)